1 Chronicles 12:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਿਨੋ-ਦਿਨ ਲੋਕ ਦਾਊਦ ਦੀ ਸਹਾਇਤਾ ਲਈ ਆ ਕੇ ਰਲਦੇ ਰਹੇ ਇਉਂ ਦਾਊਦ ਦੀ ਸੈਨਾ ਬੜੀ ਵਿਸ਼ਾਲ ਅਤੇ ਸ਼ਕਤੀਸ਼ਾਲੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਿਨੋਂ ਦਿਨ ਲੋਕ ਦਾਊਦ ਦੀ ਸਹਾਇਤਾ ਲਈ ਉਸ ਦੇ ਨਾਲ ਰਲਦੇ ਜਾਂਦੇ ਸਨ ਇੱਥੋਂ ਤੋੜੀ ਜੋ ਉਹ ਸੈਨਾ ਪਰਮੇਸ਼ੁਰ ਦੀ ਸੈਨਾ ਵਾਂਙੁ ਵੱਡੀ ਬਣ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਿਨੋਂ-ਦਿਨ ਲੋਕ ਦਾਊਦ ਦੀ ਸਹਾਇਤਾ ਲਈ ਉਸ ਦੇ ਨਾਲ ਰਲਦੇ ਜਾਂਦੇ ਸਨ, ਇਥੋਂ ਤੱਕ ਜੋ ਉਹ ਸੈਨਾਂ ਪਰਮੇਸ਼ੁਰ ਦੀ ਸੈਨਾਂ ਵਾਂਗੂੰ ਵੱਡੀ ਬਣ ਗਈ।