1 Chronicles 12:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਨ੍ਹਾਂ ਲੋਕਾਂ ਦੀ ਗਿਣਤੀ ਹੈ ਜਿਹੜੇ ਹਬਰੋਨ ਵਿੱਚ ਦਾਊਦ ਨਾਲ ਜੁੜ ਗਏ, ਜਿਹੜੇ ਯੁੱਧ ਲਈ ਤਿਆਰ ਸਨ। ਉਹ ਸ਼ਾਊਲ ਦੇ ਰਾਜ ਨੂੰ, ਯਹੋਵਾਹ ਦੇ ਆਖੇ ਅਨੁਸਾਰ ਹੋਣ ਲਈ, ਦਾਊਦ ਨੂੰ ਸੌਂਪਣ ਲਈ ਆਏ ਸਨ। ਉਨ੍ਹਾਂ ਦੀ ਗਿਣਤੀ ਦੀ ਸੂਚੀ ਇਉਂ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਨ੍ਹਾਂ ਮੁਖੀਆਂ ਦੀ ਗਿਣਤੀ ਹੈ ਜਿਹੜੇ ਲੜਨ ਦੇ ਲਈ ਸ਼ਸਤ੍ਰ ਧਾਰ ਕੇ ਹਬਰੋਨ ਵਿੱਚ ਦਾਊਦ ਨਾਲ ਮਿਲ ਗਏ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਸ਼ਾਊਲ ਦੇ ਰਾਜ ਨੂੰ ਉਸ ਦੀ ਵੱਲ ਮੋੜ ਲਿਆਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਨ੍ਹਾਂ ਮੁਖੀਆਂ ਦੀ ਗਿਣਤੀ ਹੈ ਜਿਹੜੇ ਲੜਨ ਲਈ ਸ਼ਸਤਰ ਧਾਰ ਕੇ ਹਬਰੋਨ ਵਿੱਚ ਦਾਊਦ ਨਾਲ ਮਿਲ ਗਏ, ਤਾਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਸ਼ਾਊਲ ਦੇ ਰਾਜ ਨੂੰ ਉਸ ਦੀ ਵੱਲ ਮੋੜ ਲਿਆਉਣ।