1 Chronicles 12:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਰਵਿਾਰ-ਸਮੂਹ ਵਿੱਚੋਂ ਉਨ੍ਹਾਂ ਆਦਮੀਆਂ ਦੀ ਗਿਣਤੀ ਜਿਹੜੇ ਜੰਗ ਲਈ ਤਿਆਰ ਸਨ 6,800 ਸੀ ਅਤੇ ਉਨ੍ਹਾਂ ਨੇ ਢਾਲਾਂ ਅਤੇ ਬਰਛੇ ਚੁੱਕੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀ ਛੇ ਹਜ਼ਾਰ ਅੱਠ ਸੌ ਸਨ, ਜਿਹੜੇ ਢਾਲਾਂ, ਅਤੇ ਬਰਛੇ ਧਾਰ ਕੇ ਜੁੱਧ ਦੇ ਨਮਿੱਤ ਲੱਕ ਬੰਨ੍ਹ ਖਲੋਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀ ਛੇ ਹਜ਼ਾਰ ਅੱਠ ਸੌ ਸਨ, ਜਿਹੜੇ ਢਾਲਾਂ, ਅਤੇ ਬਰਛੇ ਧਾਰ ਕੇ ਯੁੱਧ ਦੇ ਲਈ ਲੱਕ ਬੰਨ੍ਹ ਖਲੋਤੇ ਸਨ