1 Chronicles 12:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਯਾਦਾ ਉਸੇ ਧੜੇ ਵਿੱਚ ਸੀ ਅਤੇ ਉਸ ਨਾਲ 3,700 ਆਦਮੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਯਾਦਾ ਹਾਰੂਨੀਆਂ ਦਾ ਸਰਦਾਰ ਸੀ, ਅਤੇ ਉਸ ਦੇ ਨਾਲ ਤਿੰਨ ਹਜ਼ਾਰ ਸੱਤ ਸੌ ਜੁਆਨ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਯਾਦਾ ਹਾਰੂਨ ਦੇ ਘਰਾਣੇ ਦਾ ਸਰਦਾਰ ਸੀ, ਅਤੇ ਉਸ ਦੇ ਨਾਲ ਤਿੰਨ ਹਜ਼ਾਰ ਸੱਤ ਸੌ ਜੁਆਨ ਸਨ