1 Chronicles 12:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ 3,000 ਆਦਮੀ ਸਨ, ਉਹ ਸ਼ਾਊਲ ਦੇ ਸੰਬੰਧੀਆਂ ਵਿੱਚੋਂ ਸਨ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸ ਸਮੇਂ ਤੀਕ ਸ਼ਾਊਲ ਦੇ ਵਫਾਦਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਿਨਯਾਮੀਨੀਆਂ ਵਿੱਚੋਂ ਸ਼ਾਊਲ ਦੀ ਬਰਾਦਰੀ ਵਿੱਚੋਂ ਤਿੰਨ ਹਜ਼ਾਰ, ਕਿਉਂ ਜੋ ਅਜੇ ਤੀਕ ਬਹੁਤੇ ਸ਼ਾਊਲ ਦੀ ਕੁਲ ਦੇ ਰੱਛਪਾਲ ਰਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਨਯਾਮੀਨ ਦੇ ਕੁਲ ਵਿੱਚੋਂ ਤਿੰਨ ਹਜ਼ਾਰ ਸਨ, ਸ਼ਾਊਲ ਵੀ ਇਸੇ ਕੁਲ ਵਿੱਚੋਂ ਸੀ, ਇਸ ਲਈ ਅਜੇ ਤੱਕ ਬਹੁਤੇ ਸ਼ਾਊਲ ਦੀ ਕੁਲ ਦੇ ਵਫ਼ਾਦਾਰ ਸਨ