1 Chronicles 12:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹੀਅਜ਼ਰ ਜੋ ਆਗੂ ਸੀ, ਯੋਆਸ਼ (ਅਹੀਅਜ਼ਰ ਤੇ ਯੋਆਸ਼ ਗਿਬਆਥ ਦੇ ਸ਼ਮਾਆਹ ਦੇ ਪੁੱਤਰ ਸਨ।) ਯਿਜ਼ੀਏਲ ਅਤੇ ਫ਼ਲਟ (ਇਹ ਦੋਨੋ ਅਜ਼ਮਾਵਥ ਦੇ ਪੁੱਤਰ ਸਨ) ਬਰਾਕਾਹ ਅਤੇ ਯੇਹੂ ਜੋ ਕਿ ਅਨਥੋਥ ਤੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੁਖੀਆ ਅਹੀਅਜ਼ਰ ਸੀ, ਫੇਰ ਯੋਆਸ਼ ਗਿਬਆਥੀ ਸ਼ਮਾਆਹ ਦੇ ਪੁੱਤ੍ਰ ਤੇ ਅਜ਼ਮਾਵਥ ਦੇ ਪੁੱਤ੍ਰ ਯਿਜ਼ੀਏਲ ਤੇ ਫਲਟ ਅਤੇ ਬਰਾਕਾਹ ਤੇ ਅਨਥੋਥੀ ਯੇਹੂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁਖੀਆ ਅਹੀਅਜ਼ਰ ਸੀ, ਫੇਰ ਯੋਆਸ਼ ਗਿਬਆਥੀ ਸ਼ਮਾਆਹ ਦੇ ਪੁੱਤਰ ਤੇ ਅਜ਼ਮਾਵਥ ਦੇ ਪੁੱਤਰ ਯਿਜ਼ੀਏਲ ਤੇ ਫਲਟ ਅਤੇ ਬਰਾਕਾਹ ਤੇ ਅੰਨਥੋਥੀ ਯੇਹੂ