1 Chronicles 12:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਫ਼ਰਾਮੀਆਂ ਵਿੱਚੋਂ 20,800, ਜਿਹੜੇ ਵੱਡੇ ਸੂਰਵੀਰ ਸਨ, ਉਹ ਆਪੋ-ਆਪਣੇ ਪਰਿਵਾਰ-ਸਮੂਹਾਂ ਵਿੱਚੋਂ ਪ੍ਰਸਿੱਧ ਸਿਪਾਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਇਫਰਾਈਮੀਆਂ ਵਿੱਚੋਂ ਵੀਹ ਹਜ਼ਾਰ ਅੱਠ ਸੌ, ਜਿਹੜੇ ਵੱਡੇ ਸੂਰਬੀਰ, ਅਰ ਆਪੋ ਆਪਣੇ ਵੱਡ ਵਡੇਰਿਆਂ ਦੇ ਟੱਬਰਾਂ ਵਿੱਚ ਪਰਸਿੱਧ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਫ਼ਰਾਈਮੀਆਂ ਵਿੱਚੋਂ ਵੀਹ ਹਜ਼ਾਰ ਅੱਠ ਸੌ, ਜਿਹੜੇ ਵੱਡੇ ਸੂਰਬੀਰ, ਅਤੇ ਆਪੋ ਆਪਣੇ ਪੁਰਖਿਆਂ ਦੇ ਪਰਿਵਾਰਾਂ ਵਿੱਚ ਪ੍ਰਸਿੱਧ ਸਨ