1 Chronicles 12:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ 200 ਸਿਆਣੇ ਆਗੂ ਸਨ ਜਿਨ੍ਹਾਂ ਕੋਲ ਇਸਰਾਏਲ ਦੇ ਭਲੇ ਲਈ ਸਹੀ ਸਮੇਂ ਤੇ ਸਹੀ ਕੰਮ ਕਰਨ ਦੀ ਸਿਆਣਪ ਸੀ ਅਤੇ ਉਨ੍ਹਾਂ ਦੇ ਸੰਬੰਧੀ ਉਨ੍ਹਾਂ ਸਮੇਤ ਉਨ੍ਹਾਂ ਦੀ ਹਕੂਮਤ ਹੇਠ ਕਾਰਜ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿੱਸਾਕਾਰੀਆਂ ਵਿੱਚੋਂ ਜਿਹੜੇ ਵੇਲੇ ਸਮੇਂ ਦੀ ਵੰਡ ਕਰਦੇ ਸਨ, ਅਰ ਜਾਣਦੇ ਸਨ, ਭਈ ਇਸਰਾਏਲ ਨੂੰ ਕੀ ਕਰਨਾ ਚਾਹੀਦਾ ਹੈ, ਸੋ ਉਨ੍ਹਾਂ ਦੇ ਮੁਖੀਏ ਦੋ ਸੌ ਸਨ, ਅਤੇ ਉਨ੍ਹਾਂ ਦੇ ਸਾਰੇ ਭਰਾ ਉਨ੍ਹਾਂ ਦੀ ਆਗਿਆ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿੱਸਾਕਾਰੀਆਂ ਵਿੱਚੋਂ ਜਿਹੜੇ ਸਮੇਂ ਨੂੰ ਪਹਿਚਾਣਦੇ ਸਨ ਅਤੇ ਜਾਣਦੇ ਸਨ ਕਿ ਇਸਰਾਏਲ ਨੂੰ ਕੀ ਕਰਨਾ ਚਾਹੀਦਾ ਹੈ, ਸੋ ਉਨ੍ਹਾਂ ਦੇ ਮੁਖੀਏ ਦੋ ਸੌ ਸਨ, ਅਤੇ ਉਨ੍ਹਾਂ ਦੇ ਸਾਰੇ ਭਰਾ ਉਨ੍ਹਾਂ ਦੀ ਆਗਿਆ ਵਿੱਚ ਰਹਿੰਦੇ ਸਨ