1 Chronicles 12:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਫ਼ਤਾਲੀਆਂ ਦੇ ਪਰਿਵਾਰ-ਸਮੂਹ ਵਿੱਚੋਂ 1,000 ਸੈਨਾਪਤੀ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ 37,000 ਆਦਮੀ ਸਨ ਜਿਹੜੇ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਨਫਤਾਲੀ ਵਿੱਚੋਂ ਇੱਕ ਹਜ਼ਾਰ ਸਰਦਾਰ, ਅਰ ਉਨ੍ਹਾਂ ਦੇ ਸੰਗ ਸੈਂਤੀ ਹਜ਼ਾਰ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਫ਼ਤਾਲੀ ਵਿੱਚੋਂ ਇੱਕ ਹਜ਼ਾਰ ਸਰਦਾਰ, ਅਤੇ ਉਨ੍ਹਾਂ ਦੇ ਸਾਥੀ ਸੈਂਤੀ ਹਜ਼ਾਰ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ