1 Chronicles 12:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਨ ਪਰਿਵਾਰ-ਸਮੂਹ ਵਿੱਚੋਂ 28,600 ਸਿਪਾਹੀ ਜੰਗ ਲਈ ਤਿਆਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਨੀਆਂ ਵਿੱਚੋਂ ਅਠਾਈ ਹਜ਼ਾਰ ਛੇ ਸੌ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਨੀਆਂ ਵਿੱਚੋਂ ਅਠਾਈ ਹਜ਼ਾਰ ਛੇ ਸੌ ਸਨ, ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ