1 Chronicles 12:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ 40,000 ਲੜਾਈ ਲਈ ਹਰ ਪਲ ਤਿਆਰ ਸਿਪਾਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਆਸ਼ੇਰ ਦੇ ਵਿੱਚੋਂ ਚਾਲੀ ਹਜ਼ਾਰ ਸਨ, ਜਿਹੜੇ ਦਲਾਂ ਦੇ ਨਾਲ ਨਿੱਕਲ ਜਾਣ ਵਾਲੇ, ਅਰ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸ਼ੇਰ ਦੇ ਵਿੱਚੋਂ ਚਾਲ੍ਹੀ ਹਜ਼ਾਰ ਸਨ, ਜਿਹੜੇ ਦਲਾਂ ਦੇ ਨਾਲ ਨਿੱਕਲ ਜਾਣ ਵਾਲੇ ਅਤੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ