1 Chronicles 12:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰਦਨ ਦਰਿਆ ਦੇ ਪੂਰਬੀ ਹਿੱਸੇ ਵੱਲੋਂ, ਰਊਬੇਨ, ਗਾਦ ਪਰਵਿਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚੋਂ 1,20,000 ਸਿਪਾਹੀ ਸਨ, ਜਿਹੜੇ ਯੁੱਧ ਵਿੱਚ ਕਿਸੇ ਤਰ੍ਹਾਂ ਦੇ ਵੀ ਸ਼ਸਤ੍ਰ ਇਸਤੇਮਾਲ ਕਰ ਸੱਕਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਰਦਨ ਦੇ ਪਾਰ ਦੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਨ ਜਿਹੜੇ ਜੁੱਧ ਦੇ ਹਰੇਕ ਪਰਕਾਰ ਦੇ ਸ਼ਸਤਰ ਧਾਰ ਕੇ ਲੱਕਾਂ ਨੂੰ ਕੱਸਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਰਦਨ ਦੇ ਪਾਰ ਦੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਨ, ਜਿਹਨਾਂ ਨੇ ਯੁੱਧ ਦੇ ਹਰੇਕ ਪ੍ਰਕਾਰ ਦੇ ਸ਼ਸਤਰ ਧਾਰੇ ਹੋਏ ਸਨ