1 Chronicles 12:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਬਹਾਦੁਰ ਸਿਪਾਹੀ ਸਨ। ਇਹ ਲੜਾਈ ਦੀਆਂ ਯੋਜਨਾਵਾਂ ਬਨਾਉਣੀਆਂ ਜਾਣਦੇ ਸਨ, ਤੇ ਉਹ ਦਾਊਦ ਨੂੰ ਇਸਰਾਏਲ ਦਾ ਰਾਜਾ ਬਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੋਕੇ ਆਏ ਸਨ। ਇਸਰਾਏਲ ਦੇ ਬਾਕੀ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਨਾਉਣ ਲਈ ਰਾਜ਼ੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸੱਭੇ ਜੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਨੂੰ ਆ ਪਹੁੰਚੇ, ਭਈ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਰ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਦੇ ਲਈ ਇੱਕ ਮਨ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੱਭੇ ਯੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਵਿੱਚ ਆ ਪਹੁੰਚੇ, ਤਾਂ ਕਿ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਤੇ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਲਈ ਇੱਕ ਮਨ ਹੋ ਗਏ