1 Chronicles 12:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਬਓਨ ਸ਼ਹਿਰ ਤੋਂ ਯਿਸ਼ਮਅਯਾਹ (ਉਹ ਤਿੰਨਾਂ ਨਾਇੱਕਾਂ ਵਿੱਚੋਂ ਇੱਕ ਸੀ ਅਤੇ ਤਿੰਨਾਂ ਨਾਇੱਕਾਂ ਦਾ ਆਗੂ ਸੀ।) ਯਿਰਮਿਯਾਹ, ਯਹਜ਼ੀਏਲ, ਯੋਹਾਨਾਨ ਅਤੇ ਗਦੇਰਾਥ ਤੋਂ ਯੋਜ਼ਾਬਾਦ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਬਓਨੀ ਯਿਸ਼ਮਅਯਾਹ ਜਿਹੜਾ ਤੀਹਾਂ ਵਿੱਚ ਸੂਰਮਾ ਸੀ ਅਤੇ ਤੀਹਾਂ ਉੱਤੇ ਸੀ ਅਤੇ ਯਿਰਮਿਯਾਹ ਤੇ ਯਹਜ਼ੀਏਲ ਤੇ ਯੋਹਾਨਾਨ ਤੇ ਗਦੇਰਾਥੀ ਯੋਜ਼ਾਬਾਦ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਿਬਓਨੀ ਯਿਸ਼ਮਅਯਾਹ ਜਿਹੜਾ ਤੀਹਾਂ ਵਿੱਚ ਸੂਰਮਾ ਸੀ ਅਤੇ ਤੀਹਾਂ ਉੱਤੇ ਸੀ ਅਤੇ ਯਿਰਮਿਯਾਹ ਤੇ ਯਹਜ਼ੀਏਲ ਤੇ ਯੋਹਾਨਾਨ ਤੇ ਗਦੇਰਾਥੀ ਯੋਜ਼ਾਬਾਦ