1 Chronicles 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਾਦ ਪਰਿਵਾਰ-ਸਮੂਹ ਤੋਂ ਕੁਝ ਲੋਕ ਮਾਰੂਥਲ ਨੂੰ ਆਏ, ਅਤੇ ਕਿਲੇ ਵਿੱਚ ਦਾਊਦ ਨਾਲ ਜੁੜ ਗਏ। ਉਹ ਬਰਛੇ ਅਤੇ ਢਾਲ ’ਚ ਨਿਪੁਣ ਸਨ ਅਤੇ ਸ਼ੇਰਾਂ ਵਾਂਗ ਭਿਅੰਕਰ ਸਨ। ਉਹ ਪਰਬਤਾਂ ਉੱਤੇ ਭੱਜਣ ਲਈ ਗਜ਼ੇਲਾਂ ਵਾਂਗ ਤੇਜ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਾਦੀਆਂ ਵਿੱਚੋਂ ਕਿਤਨੇ ਕੁ ਮਹਾਂ ਬਲੀ ਸੁਰਮੇ, ਚੰਗੇ ਜੋਧੇ ਜਿਹੜੇ ਢਾਲ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸੀਂਹ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਰਨਾਂ ਵਾਂਙੁ ਤ੍ਰਿੱਥੇ ਦੌੜਦੇ ਸਨ, - ਏਹ ਆਪਣੇ ਆਪ ਨੂੰ ਵਿਛੋੜ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਦੀਆਂ ਵਿੱਚੋਂ ਕਿੰਨੇ ਕੁ ਮਹਾਂ ਬਲੀ ਸੂਰਮੇ, ਚੰਗੇ ਯੋਧੇ ਜਿਹੜੇ ਢਾਲ਼ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸ਼ੇਰ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਿਰਨਾਂ ਵਾਂਗੂੰ ਤੇਜ ਦੌੜਦੇ ਸਨ, ਇਹ ਗਾਦੀਆਂ ਤੋਂ ਅਲੱਗ ਹੋ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ