1 Chronicles 12:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਾਦ ਪਰਿਵਾਰ-ਸਮੂਹ ਤੋਂ ਏਜ਼ਰ ਫ਼ੌਜ ਦਾ ਆਗੂ ਸੀ। ਓਬਦਯਾਹ ਕਮਾਨ ਵਿੱਚ ਦੂਜਾ ਅਤੇ ਅਲਯਾਬ ਕਮਾਨ ਵਿੱਚ ਤੀਜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਜ਼ਰ ਮੁਖੀਆ, ਓਬਦਯਾਹ ਦੂਜਾ, ਅਲਯਾਬ ਤੀਜੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਜ਼ਰ ਮੁਖੀਆ, ਓਬਦਯਾਹ ਦੂਜਾ, ਅਲੀਆਬ ਤੀਜਾ