1 Chronicles 13:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਪਣੀ ਫ਼ੌਜ ਦੇ ਸਾਰੇ ਸਰਦਾਰਾਂ ਨਾਲ ਗੱਲ ਬਾਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ।