1 Chronicles 13:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੂੰ ਉੱਜ਼ਾ ਤੇ ਕ੍ਰੋਧ ਆਇਆ, ਕਿਉਂਕਿ ਉਜ਼ਾ ਨੇ ਸੰਦੂਕ ਨੂੰ ਛੂਹਿਆ ਸੀ ਇਸ ਲਈ ਪਰਮੇਸ਼ੁਰ ਨੇ ਉੱਜ਼ਾ ਨੂੰ ਮਾਰ ਸੁੱਟਿਆ। ਤੇ ਉੱਜ਼ਾ ਦੀ ਯਹੋਵਾਹ ਦੇ ਸਾਹਮਣੇ ਮੌਤ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਦਾ ਕ੍ਰੋਧ ਉੱਜ਼ਾ ਦੇ ਉੱਤੇ ਭੜਕਿਆ ਅਰ ਉਸ ਨੇ ਉਹ ਨੂੰ ਮਾਰ ਸੁੱਟਿਆ ਇਸ ਲਈ ਜੋ ਉਸ ਨੇ ਸੰਦੂਕ ਉੱਤੇ ਆਪਣਾ ਹੱਥ ਲੰਮਾ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਅਤੇ ਉਸ ਨੇ ਉਹ ਨੂੰ ਮਾਰ ਸੁੱਟਿਆ, ਕਿਉਂਕਿ ਉਸ ਨੇ ਸੰਦੂਕ ਉੱਤੇ ਹੱਥ ਲੰਮਾ ਕੀਤਾ ਸੀ