1 Chronicles 13:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉੱਜ਼ਾ ਤੇ ਆਪਣੀ ਕਰੋਪੀ ਵਿਖਾਈ ਇਸ ਨਾਲ ਦਾਊਦ ਨੂੰ ਕਰੋਧ ਆਇਆ। ਉਨ੍ਹਾਂ ਵਕਤਾਂ ਤੋਂ ਲੈ ਕੇ ਹੁਣ ਤੀਕ ਉਸ ਥਾਂ ਨੂੰ “ਪਰਸ ਉੱਜ਼ਾ” ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ ਅਰ ਦਾਊਦ ਨਿਮੌਝੂੰਣਾ ਹੋਇਆ, ਇਸ ਕਾਰਨ ਜੋ ਯਹੋਵਾਹ ਉੱਜ਼ਾ ਉੱਤੇ ਢਹਿ ਪਿਆ ਅਰ ਉਸ ਨੇ ਉਸ ਥਾਂ ਦਾ ਨਾਉਂ ਪਰਸ-ਉੱਜ਼ਾ ਧਰਿਆ ਜਿਹੜਾ ਅੱਜ ਤੋੜੀ ਪਰਸਿੱਧ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ, ਤਾਂ ਦਾਊਦ ਦੁਖੀ ਹੋਇਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਊਜ਼ਾਹ ਨੂੰ ਮਾਰਿਆ, ਇਹ ਨਾਮ ਅੱਜ ਤੱਕ ਪ੍ਰਸਿੱਧ ਹੈ