1 Chronicles 13:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਉਸ ਦਿਨ ਪਰਮੇਸ਼ੁਰ ਤੋਂ ਡਰਿਆ ਅਤੇ ਉਸ ਨੇ ਆਖਿਆ, “ਮੈਂ ਨੇਮ ਦੇ ਸੰਦੂਕ ਨੂੰ ਆਪਣੇ ਕੋਲ ਨਹੀਂ ਲਿਆ ਸੱਕਦਾ!”
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਉਸ ਵੇਲੇ ਪਰਮੇਸ਼ੁਰ ਤੋਂ ਡਰਿਆ ਅਰ ਬੋਲਿਆ, ਮੈਂ ਪਰਮੇਸ਼ੁਰ ਦੇ ਸੰਦੂਕ ਨੂੰ ਆਪਣੇ ਕੋਲ ਕਿੱਕੁਰ ਲਿਆਵਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?