1 Chronicles 13:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਨੇਮ ਦਾ ਸੰਦੂਕ ਤਿੰਨ ਮਹੀਨੇ ਓਬੇਦ-ਅਦੋਮ ਦੇ ਘਰ ਵਿੱਚ ਰਿਹਾ। ਅਤੇ ਯਹੋਵਾਹ ਨੇ ਓਬੇਦ-ਅਦੋਮ, ਉਸ ਦੇ ਘਰ ਦੇ ਸਦਸਿਆਂ ਅਤੇ ਜਿਸ ਕਾਸੇ ਦਾ ਵੀ ਉਹ ਮਾਲਿਕ ਸੀ ਉਸ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਪਰਮੇਸ਼ੁਰ ਦਾ ਸੰਦੂਕ ਓਬੇਦ- ਅਦੋਮ ਦੀ ਕੁਲ ਦੇ ਕੋਲ ਉਸ ਦੇ ਘਰ ਵਿੱਚ ਤਿੰਨ੍ਹਾਂ ਮਹੀਨਿਆਂ ਤੋੜੀ ਟਿਕਿਆ ਰਿਹਾ, ਅਰ ਯਹੋਵਾਹ ਨੇ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਆਸੀਸ ਦਿੱਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦਾ ਸੰਦੂਕ ਓਬੇਦ-ਅਦੋਮ ਦੇ ਘਰਾਣੇ ਕੋਲ ਉਸ ਦੇ ਘਰ ਵਿੱਚ ਤਿੰਨਾਂ ਮਹੀਨਿਆਂ ਤੱਕ ਰਿਹਾ, ਅਤੇ ਯਹੋਵਾਹ ਨੇ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਬਰਕਤ ਦਿੱਤੀ।