1 Chronicles 13:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚਲੋ ਅਸੀਂ ਨੇਮ ਦਾ ਸੰਦੂਕ ਯਰੂਸ਼ਲਮ ਵਿੱਚ ਵਾਪਸ ਲੈ ਕੇ ਆਈੇਏ। ਜਦੋਂ ਸ਼ਾਊਲ ਰਾਜਾ ਸੀ, ਅਸੀਂ ਨੇਮ ਦੇ ਸੰਦੂਕ ਦੀ ਦੇਖਭਾਲ ਨਹੀਂ ਕੀਤੀ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਸੀਂ ਆਪਣੇ ਪਰਮੇਸ਼ੁਰ ਦਾ ਸੰਦੂਕ ਆਪਣੇ ਕੋਲ ਇੱਥੇ ਮੋੜ ਲਿਆਈਏ ਕਿਉਂ ਜੋ ਅਸੀਂ ਸ਼ਾਊਲ ਦਿਆਂ ਦਿਨਾਂ ਵਿੱਚ ਉਸ ਦੀ ਖੋਜ ਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਆਪਣੇ ਪਰਮੇਸ਼ੁਰ ਦਾ ਸੰਦੂਕ ਆਪਣੇ ਕੋਲ ਇੱਥੇ ਮੋੜ ਲਿਆਈਏ, ਕਿਉਂ ਜੋ ਅਸੀਂ ਸ਼ਾਊਲ ਦਿਆਂ ਦਿਨਾਂ ਵਿੱਚ ਉਸ ਦੀ ਖੋਜ ਨਾ ਕੀਤੀ