1 Chronicles 13:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਇਸਰਾਏਲੀਆਂ ਨੇ ਦਾਊਦ ਦੀ ਗੱਲ ਦੀ ਹਾਮੀ ਭਰੀ ਅਤੇ ਸਭ ਨੇ ਇਹ ਕੰਮ ਕਰਨਾ ਠੀਕ ਸਮਝਿਆ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀ ਸਭਾ ਨੇ ਆਖਿਆ ਭਈ ਅਸੀਂ ਏਵੇਂ ਕਰਾਂਗੇ ਕਿਉਂ ਜੋ ਏਹ ਗੱਲ ਸਾਰੇ ਲੋਕਾਂ ਦੀ ਦ੍ਰਿਸ਼ਟ ਵਿੱਚ ਚੰਗੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੀ ਸਭਾ ਨੇ ਆਖਿਆ ਕਿ ਅਸੀਂ ਇਸ ਤਰ੍ਹਾਂ ਕਰਾਂਗੇ, ਕਿਉਂਕਿ ਇਹ ਗੱਲ ਸਾਰੇ ਲੋਕਾਂ ਨੂੰ ਚੰਗੀ ਲੱਗੀ।