1 Chronicles 13:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਮਿਸਰ ਦੇ ਸ਼ੀਹੋਰ ਦਰਿਆ ਤੋਂ ਹਮਾਥ ਦੇ ਲਾਂਘੇ ਤੀਕ ਇਕੱਠਾ ਕੀਤਾ ਤਾਂ ਜੋ ਉਹ ਸਭ ਇਕੱਠੇ ਹੋ ਕੇ ਕਿਰਯਥ-ਯਾਰੀਮ ਤੋਂ ਨੇਮ ਦੇ ਸੰਦੂਕ ਨੂੰ ਵਾਪਸ ਲੈ ਕੇ ਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ੀਹੋਰ ਤੋਂ ਹਮਾਥ ਦੇ ਲਾਂਘੇ ਤੋੜੀ ਇਕੱਠਾ ਕੀਤਾ, ਭਈ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਖ਼ੀਰ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ਹਿਰਾਂ ਤੋਂ ਹਮਾਥ ਦੇ ਰਸਤੇ ਤੱਕ ਇਕੱਠਾ ਕੀਤਾ, ਤਾਂ ਕਿ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ