1 Chronicles 13:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਅਤੇ ਉਸ ਨਾਲ ਸਾਰੇ ਇਸਰਾਏਲੀ ਯਹੂਦਾਹ ਦੇ ਬਆਲਹ ਨੂੰ ਗਏ। (ਬਆਲਹ ਕਿਰਯਥ-ਯਾਰੀਮ ਦਾ ਹੀ ਹੋਰ ਨਾਂ ਹੈ।) ਉੱਥੇ ਉਹ ਸੰਦੂਕ ਲੈਣ ਵਾਸਤੇ ਗਏ। ਨੇਮ ਦਾ ਸੰਦੂਕ ਯਹੋਵਾਹ ਪਰਮੇਸ਼ੁਰ ਦਾ ਸੰਦੂਕ ਹੈ। ਉਹ ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਬੈਠਦਾ ਹੈ ਅਤੇ ਇਹ ਉਹ ਸੰਦੂਕ ਹੈ ਜਿਸ ਨੂੰ ਯਹੋਵਾਹ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਅਤੇ ਸਾਰਾ ਇਸਰਾਏਲ ਬਆਲਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਭਈ ਉੱਥੋਂ ਪਰਮੇਸ਼ੁਰ ਦੇ ਸੰਦੂਕ ਲਿਆਉਣ, ਅਰਥਾਤ ਉਸ ਯਹੋਵਾਹ ਦੇ ਜਿਹੜਾ ਕਰੂਬੀਆਂ ਦੇ ਵਿਚਕਾਰ ਵੱਸਦਾ ਹੈ ਜਿੱਥੇ ਉਸ ਦਾ ਨਾਮ ਜਪਿਆ ਜਾਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਅਤੇ ਸਾਰਾ ਇਸਰਾਏਲ ਬਆਲਾਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਤਾਂ ਕਿ ਉੱਥੋਂ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਅਰਥਾਤ ਉਸ ਯਹੋਵਾਹ ਦੇ ਸੰਦੂਕ ਨੂੰ, ਜਿਹੜਾ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਜਿੱਥੇ ਉਸ ਦਾ ਨਾਮ ਲਿਆ ਜਾਂਦਾ ਹੈ