1 Chronicles 13:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਅਬੀਨਾਦਾਬ ਦੇ ਭਵਨ ਤੋਂ ਨੇਮ ਦੇ ਸੰਦੂਕ ਨੂੰ ਹਟਾਇਆ ਅਤੇ ਉਸ ਨੂੰ ਨਵੀਂ ਗੱਡੀ ਉੱਪਰ ਰੱਖਿਆ ਜਿਸ ਨੂੰ ਉੱਜ਼ਾ ਅਤੇ ਅਹਯੋ ਚੱਲਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਪਰਮੇਸ਼ੁਰ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰੋਂ ਕੱਢ ਕੇ ਇੱਕ ਨਵੀਂ ਗੱਡੀ ਉੱਤੇ ਰੱਖਿਆ ਅਤੇ ਉੱਜ਼ਾ ਅਰ ਅਹਯੋ ਗੱਡੀ ਨੂੰ ਹੱਕਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰੋਂ ਕੱਢ ਕੇ ਇੱਕ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਊਜ਼ਾਹ ਅਤੇ ਅਹਯੋ ਬੈਲ ਗੱਡੀ ਨੂੰ ਹੱਕਦੇ ਸਨ