1 Chronicles 13:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਅਤੇ ਸਾਰੇ ਇਸਰਾਏਲੀ ਪਰਮੇਸ਼ੁਰ ਦੇ ਅੱਗੇ ਪੂਰੇ ਜ਼ੋਰ ਨਾਲ ਜ਼ਸਨ ਮਨਾ ਰਹੇ ਸਨ ਪਵਿੱਤਰ ਗੀਤ ਗਾ ਰਹੇ ਸਨ ਅਤੇ ਸਿਤਾਰ, ਤੰਬੂਰਾ, ਢੋਲਕ, ਛੈਣੇ ਅਤੇ ਤੁਰ੍ਹੀਆਂ ਵਜਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਅਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਰ ਤੁਰ੍ਹੀਆਂ ਨੂੰ ਵਜਾਉਂਦੇ ਵਜਾਉਂਦੇ ਤੁਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ।