1 Chronicles 13:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਕੀਦੋਨ ਦੇ ਪਿੜ ਵਿੱਚ ਪਹੁੰਚੇ ਤਾਂ ਉਜ਼ਾ ਨੇ ਸੰਦੂਕ ਦੇ ਥੰਮਣ ਲਈ ਆਪਣਾ ਹੱਥ ਅਗ੍ਹਾਂ ਕੀਤਾ ਇਸ ਲਈ ਕਿਉਂਕਿ ਬਲਦਾਂ ਨੇ ਠੁੱਡਾ ਖਾਧਾ ਸੀ ਤੇ ਇਸ ਨਾਲ ਸੰਦੂਕ ਡਿੱਗਣ ਲੱਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਉਹ ਕੀਦੋਨ ਦੇ ਪਿੜ ਵਿੱਚ ਅੱਪੜੇ ਤਾਂ ਉੱਜ਼ਾ ਦੇ ਸੰਦੂਕ ਦੇ ਥੰਮ੍ਹਣ ਲਈ ਆਪਣਾ ਹੱਥ ਲੰਮਾਂ ਕੀਤਾ, ਇਸ ਲਈ ਜੋ ਬਲਦਾਂ ਨੇ ਠੁੱਡਾ ਖਾਧਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਕੀਦੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਸੰਦੂਕ ਨੂੰ ਸੰਭਾਲਣ ਲਈ ਆਪਣਾ ਹੱਥ ਵਧਾਇਆ, ਇਸ ਲਈ ਜੋ ਬਲ਼ਦਾਂ ਨੇ ਠੇਡਾ ਖਾਧਾ ਸੀ