1 Chronicles 14:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੀਰਾਮ ਸ਼ੂਰ ਦਾ ਰਾਜਾ ਸੀ ਅਤੇ ਉਸ ਨੇ ਦਾਊਦ ਕੋਲ ਹਲਕਾਰੇ ਭੇਜੇ। ਉਸ ਨੇ ਦਿਆਰ ਦੀਆਂ ਸ਼ਤੀਰਾਂ, ਸੰਗਤਰਾਸ਼ ਅਤੇ ਤਰਖਾਨ ਵੀ ਭੇਜੇ ਤਾਂ ਜੋ ਉਹ ਦਾਊਦ ਲਈ ਇੱਕ ਭਵਨ ਤਿਆਰ ਕਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਹਲਕਾਰਿਆਂ ਨੂੰ ਘੱਲਿਆ ਅਰ ਦਿਆਰ ਦੀ ਲੱਕੜ ਦੇ ਸ਼ਤੀਰ ਅਰ ਰਾਜ ਅਤੇ ਤਰਖਾਣ ਵੀ, ਜੋ ਉਸ ਦੇ ਲਈ ਇੱਕ ਮਹਿਲ ਬਣਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਉਸਦਾ ਮਹਿਲ ਬਣਾਉਣ ਲਈ ਦਿਆਰ ਦੀ ਲੱਕੜ, ਰਾਜ ਮਿਸਤਰੀ ਅਤੇ ਤਰਖਾਣ ਵੀ ਭੇਜੇ।