1 Chronicles 14:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਨੂੰ ਫ਼ਲਿਸਤੀਆਂ ਦੇ ਵਿਰੁੱਧ ਲੜਨਾ ਚਾਹੀਦਾ ਹੈ? ਕੀ ਤੂੰ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕਰੇਂਗਾ?” ਯਹੋਵਾਹ ਨੇ ਦਾਊਦ ਨੂੰ ਜਵਾਬ ਦਿੱਤਾ, “ਜਾਹ, ਮੈਂ ਉਨ੍ਹਾਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਪਰਮੇਸ਼ੁਰ ਤੋਂ ਪੁਛਿਆ, ਕੀ ਮੈਂ ਫਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਵਾਂ, ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਅਰ ਯਹੋਵਾਹ ਨੇ ਉਸਨੂੰ ਆਖਿਆ, ਚੜ੍ਹ ਜਾਹ ਕਿਉਂਕਿ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ?” ਅਤੇ ਜਦੋਂ ਯਹੋਵਾਹ ਨੇ ਉਸ ਨੂੰ ਆਖਿਆ, “ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।”