1 Chronicles 14:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਇੱਕ ਵਾਰ ਫ਼ੇਰ ਹਮਲਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਫਲਿਸਤੀਆਂ ਨੇ ਮੁੜ ਕੇ ਫੇਰ ਉਸੇ ਦੂਣ ਵਿੱਚ ਧਾਵਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਲਿਸਤੀ ਫੇਰ ਮੁੜ ਆਏ ਅਤੇ ਫੇਰ ਉਸੇ ਘਾਟੀ ਵਿੱਚ ਹਮਲਾ ਕੀਤਾ,