1 Chronicles 14:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਰਬਾਨ ਨੂੰ ਮੈਂਹਦੀ ਦੇ ਦ੍ਰੱਖਤਾਂ ਉੱਤੇ ਚੜ੍ਹਨ ਲਈ ਆਖੀਂ। ਜਦੋਂ ਹੀ ਉਹ ਉਨ੍ਹਾਂ ਨੂੰ ਕੂਚ ਕਰਦਿਆਂ ਸੁਣੇ, ਤੈਨੂੰ ਉਨ੍ਹਾਂ ਤੇ ਹਮਲਾ ਕਰ ਦੇਣਾ ਚਾਹੀਦਾ ਹੈ। ਮੈਂ ਤੇਰੇ ਅਗਾਂਹ ਹੋਵਾਂਗਾ ਅਤੇ ਫ਼ਲਿਸਤੀ ਫ਼ੌਜ ਨੂੰ ਹਰਾ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਜਿਹਾ ਹੋਵੇਗਾ ਕਿ ਜਿਸ ਵੇਲੇ ਤੂੰ ਤੂਤ ਦੇ ਬਿਰਛਾਂ ਦੀਆਂ ਉਤਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਤੂੰ ਜੁੱਧ ਕਰਨ ਨੂੰ ਨਿੱਕਲ ਜਾਹ, ਕਿਉਂ ਜੋ ਪਰਮੇਸ਼ੁਰ ਤੇਰੇ ਅੱਗੇ ਅੱਗੇ ਫਲਿਸਤੀਆਂ ਦੀ ਸੈਨਾ ਨੂੰ ਮਾਰਨ ਲਈ ਨਿੱਕਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇਂ, ਤਾਂ ਤੂੰ ਯੁੱਧ ਕਰਨ ਨੂੰ ਨਿੱਕਲ ਜਾ, ਕਿਉਂ ਜੋ ਪਰਮੇਸ਼ੁਰ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰਨ ਲਈ ਨਿੱਕਲਿਆ ਹੈ।”