1 Chronicles 14:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਨੇ ਆਖਿਆ। ਇਉਂ ਦਾਊਦ ਅਤੇ ਉਸਦੀ ਸੈਨਾ ਨੇ ਫ਼ਲਿਸਤੀ ਸੈਨਾ ਨੂੰ ਹਾਰ ਦਿੱਤੀ। ਉਨ੍ਹਾਂ ਨੇ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੀਕ ਸਾਰਿਆਂ ਨੂੰ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਜਿਹਾ ਹੀ ਕੀਤਾ, ਅਰ ਉਹ ਫਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੋੜੀ ਮਾਰ ਮਾਰ ਕੇ ਨਾਸ ਕਰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਹੀ ਕੀਤਾ ਅਤੇ ਉਹ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੱਕ ਮਾਰ-ਮਾਰ ਕੇ ਨਾਸ ਕਰਦਾ ਗਿਆ।