1 Chronicles 14:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਦਾਊਦ ਸਾਰੇ ਦੇਸ਼ਾਂ ਵਿੱਚ ਪ੍ਰਸਿੱਧ ਹੋ ਗਿਆ ਅਤੇ ਯਹੋਵਾਹ ਨੇ ਸਾਰੀਆਂ ਕੌਮਾਂ ਤੇ ਉਸਦਾ ਡਰ ਪਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਦਾ ਨਾਉਂ ਸਾਰਿਆਂ ਦੇਸਾਂ ਵਿੱਚ ਪਸਰ ਗਿਆ ਅਰ ਯਹੋਵਾਹ ਨੇ ਸਾਰਿਆਂ ਲੋਕਾਂ ਉੱਤੇ ਉਸ ਦਾ ਡਰ ਪਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਦਾ ਨਾਮ ਸਾਰਿਆਂ ਦੇਸਾਂ ਵਿੱਚ ਫੈਲ ਗਿਆ ਅਤੇ ਯਹੋਵਾਹ ਨੇ ਸਾਰਿਆਂ ਲੋਕਾਂ ਦੇ ਮਨਾਂ ਵਿੱਚ ਉਸ ਦਾ ਡਰ ਪਾ ਦਿੱਤਾ।