1 Chronicles 14:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੂੰ ਮਹਿਸੂਸ ਹੋਇਆ ਕਿ ਵਾਕਇ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਬਣਾਇਆ ਸੀ। ਯਹੋਵਾਹ ਨੇ ਦਾਊਦ ਦੇ ਰਾਜ ਨੂੰ ਬੜਾ ਵਿਸ਼ਾਲ ਅਤੇ ਸ਼ਕਤੀਸ਼ਾਲੀ ਬਣਾਇਆ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਦਾਊਦ ਅਤੇ ਇਸਰਾਏਲੀਆਂ ਨੂੰ ਬਹੁਤ ਪਿਆਰ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੂੰ ਨਿਹਚਾ ਹੋਈ ਜੋ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਥਾਪਿਆ ਕਿਉਂ ਜੋ ਉਸ ਦਾ ਰਾਜ ਉਸ ਦੀ ਇਸਰਾਏਲੀ ਪਰਜਾ ਦੇ ਕਾਰਨ ਅੱਤ ਉੱਚਾ ਕੀਤਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਕਿਉਂ ਜੋ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਅੱਤ ਉੱਚਾ ਕੀਤਾ ਗਿਆ।