1 Chronicles 14:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਯਰੂਸ਼ਲਮ ਵਿੱਚ ਹੋਰ ਇਸਤ੍ਰੀਆਂ ਨਾਲ ਵਿਆਹ ਕਰਵਾਇਆ ਅਤੇ ਉਨ੍ਹਾਂ ਤੋਂ ਉਸ ਦੇ ਘਰ ਵੱਧੇਰੇ ਧੀਆਂ-ਪੁੱਤਰ ਪੈਦਾ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਯਰੂਸ਼ਲਮ ਵਿੱਚ ਹੋਰ ਵੀ ਇਸਤ੍ਰੀਆਂ ਕੀਤੀਆਂ ਅਰ ਉਸ ਦੇ ਘਰ ਵਿੱਚ ਹੋਰ ਵੀ ਧੀਆਂ ਅਤੇ ਪੁੱਤ੍ਰ ਹੋਏ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਯਰੂਸ਼ਲਮ ਵਿੱਚ ਹੋਰ ਵੀ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।