1 Chronicles 14:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚ ਦਾਊਦ ਦੇ ਜੰਮੇ ਬੱਚਿਆਂ ਦੇ ਨਾਂ ਇਸ ਪ੍ਰਕਾਰ ਹਨ: ਸ਼ੰਮੂਆ, ਸ਼ੋਬਾਬ, ਨਾਥਾਨ, ਸੁਲੇਮਾਨ,
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਦੇ ਉਨ੍ਹਾਂ ਪੁੱਤ੍ਰਾਂ ਦੇ ਨਾਉਂ ਜਿਹੜੇ ਯਰੂਸ਼ਲਮ ਵਿੱਚ ਜੰਮੇ ਏਹ ਸਨ, - ਸ਼ੰਮੂਆ ਤੇ ਸ਼ੋਬਾਬ, ਨਾਥਾਨ, ਸੁਲੇਮਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ,