1 Chronicles 14:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਨ ਲਈ ਮਸਹ ਕੀਤਾ ਗਿਆ ਹੈ, ਤਾਂ ਸਾਰੇ ਫ਼ਲਿਸਤੀ ਦਾਊਦ ਨੂੰ ਭਾਲਣ ਤੁਰ ਆਏ। ਦਾਊਦ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਫ਼ਲਿਸਤੀਆਂ ਨਾਲ ਲੜਨ ਤੇ ਉਨ੍ਹਾਂ ਦਾ ਸਾਹਮਣਾ ਕਰਨ ਬਾਹਰ ਨਿਕਲ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਫਲਿਸਤੀਆਂ ਨੇ ਸੁਣਿਆ ਭਈ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋਣ ਲਈ ਮਸਹ ਕੀਤਾ ਗਿਆ ਤਾਂ ਸਾਰੇ ਫਲਿਸਤੀ ਦਾਊਦ ਦੇ ਢੂੰਡਣ ਨੂੰ ਚ੍ਹੜ ਆਏ, ਅਰ ਦਾਊਦ ਸੁਣ ਕੇ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿਕੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ, ਤਾਂ ਦਾਊਦ ਇਹ ਸੁਣ ਕੇ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲਿਆ