1 Chronicles 14:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਰਹਿੰਦੇ ਲੋਕਾਂ ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀਆਂ ਵਸਤਾਂ ਲੁੱਟ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਫਲਿਸਤੀ ਆਏ ਅਰ ਰਫਾਈਮ ਦੀ ਦੂਣ ਵਿੱਚ ਧਾਵਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫ਼ਲਿਸਤੀਆਂ ਨੇ ਆ ਕੇ ਰਫ਼ਾਈਮ ਦੀ ਘਾਟੀ ਵਿੱਚ ਹਮਲਾ ਕੀਤਾ