1 Chronicles 15:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਪਣੇ ਰਹਿਣ ਲਈ ਦਾਊਦ ਦੇ ਸ਼ਹਿਰ ਵਿੱਚ ਘਰ ਉਸਾਰੇ। ਫ਼ਿਰ ਉਸ ਨੇ ਨੇਮ ਦੇ ਸੰਦੂਕ ਨੂੰ ਰੱਖਣ ਲਈ ਜਗ੍ਹਾ ਬਣਵਾਈ ਜਿਸ ਲਈ ਉਸ ਨੇ ਤੰਬੂ ਖੜ੍ਹਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਮਾੜੀਆਂ ਪਵਾਈਆਂ ਅਰ ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਅਸਥਾਨ ਬਣਵਾਇਆ, ਅਰ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਬਣਾਵੇ, ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਸਥਾਨ ਬਣਵਾਇਆ ਅਤੇ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ।