1 Chronicles 15:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਜ਼ੀਏਲ ਦੇ ਪਰਿਵਾਰ-ਸਮੂਹ ਵਿੱਚੋਂ 112 ਮਨੁੱਖ ਸਨ ਅਤੇ ਅਮੀਨਾਦਾਬ ਉਨ੍ਹਾਂ ਦਾ ਸਰਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਜ਼ੀਏਲ ਦੇ ਪੁੱਤ੍ਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਜ਼ੀਏਲ ਦੇ ਪੁੱਤਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ