1 Chronicles 15:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਸਾਦੋਕ ਅਤੇ ਅਬਯਾਥਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀਏਲ, ਅਸਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸੱਦਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ