1 Chronicles 15:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਫ਼ਿਰ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ-ਆਪ ਨੂੰ ਪਵਿੱਤਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਜਾਜਕਾਂ ਅਰ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤ੍ਰ ਕੀਤਾ, ਜੋ ਓਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਚੜ੍ਹਾ ਲਿਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਜਕਾਂ ਅਤੇ ਲੇਵੀਆਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਲਈ, ਆਪਣੇ ਆਪ ਨੂੰ ਪਵਿੱਤਰ ਕੀਤਾ।