1 Chronicles 15:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਲੇਵੀ ਆਗੂਆਂ ਨੂੰ ਉਨ੍ਹਾਂ ਦੇ ਗਵੈਯੇ ਭਾਈਆਂ ਨੂੰ ਸੱਦਣ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਏ ਖੁਸ਼ੀ ਦੇ ਆਨੰਦਮਈ ਗਾਨ ਗਾਉਣ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣਿਆਂ ਭਰਾਵਾਂ ਵਿੱਚੋਂ ਗਵੱਯਾਂ ਨੂੰ ਥਾਪਣ ਭਈ ਓਹ ਜੈ ਕਾਰ ਦੇ ਵਜੰਤਰ ਅਰਥਾਤ ਤੰਬੂਰੇ ਅਰ ਸਤਾਰਾਂ ਅਰ ਮਜੀਰੇ ਛੇੜਨ ਅਰ ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।