1 Chronicles 15:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਲੇਵੀ ਹੇਮਾਨ ਅਤੇ ਉਸ ਦੇ ਭਰਾ ਨੂੰ ਲੈ ਕੇ ਆਏ ਜੋ ਕਿ ਆਸਾਫ਼ ਅਤੇ ਯੇਥਾਨ ਸਨ। ਹੇਮਾਨ ਯੋਏਲ ਦਾ ਪੁੱਤਰ ਸੀ ਅਤੇ ਆਸਾਫ਼ ਬਰਕਯਾਹ ਦਾ ਪੁੱਤਰ ਸੀ। ਅਤੇ ਯੇਥਾਨ ਕੂਸ਼ਾਯਾਹ ਦਾ ਪੁੱਤਰ ਸੀ। ਇਹ ਸਾਰੇ ਮਨੁੱਖ ਮਰਾਰੀ ਪਰਿਵਾਰ-ਸਮੂਹ ਵਿੱਚੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਲੇਵੀਆਂ ਨੇ ਯੋਏਲ ਦੇ ਪੁੱਤ੍ਰ ਹੇਮਾਨ ਨੂੰ ਥਾਪਿਆ, ਨਾਲ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤ੍ਰ ਆਸਾਫ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤ੍ਰ ਯੋਥਾਨ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ਼ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਏਥਾਨ ਨੂੰ