1 Chronicles 15:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਲੇਵੀਆਂ ਦਾ ਇੱਕ ਹੋਰ ਦਲ ਵੀ ਸੀ। ਜਿਨ੍ਹਾਂ ਦੇ ਨਾਉਂ ਇਸ ਤਰ੍ਹਾਂ ਸਨ: ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਂ ਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮਤਿੱਥਯਾਹ, ਅਲੀਫ਼ਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈੇਏਲ। ਇਹ ਦੂਜੇ ਦਰਜੇ ਦੇ ਮਨੁੱਖ ਲੇਵੀ ਦਰਬਾਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, - ਜ਼ਕਰਯਾਹ, ਬੇਨੇ, ਯਅਜ਼ੀਏਲ ਤੇ ਸ਼ਮੀਰਾਮੋਥ ਤੇ ਯਹੀਏਲ ਤੇ ਉੱਨੀ ਤੇ ਅਲੀਆਬ ਤੇ ਬਨਾਯਾਹ ਤੇ ਮਅਸੇਯਾਹ ਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ- ਅਦੋਮ ਤੇ ਯਿਈਏਲ ਦਰਬਾਨਾਂ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮੱਤਿਥਯਾਹ, ਅਲੀਫਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈਏਲ ਦਰਬਾਨਾਂ ਨੂੰ