1 Chronicles 15:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇਮਾਨ, ਆਸਾਫ਼ ਅਤੇ ਏਥਾਨ ਗਵੈਯੇ ਪਿੱਤਲ ਦੇ ਛੈਣੇ ਵਜਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੇਮਾਨ, ਆਸਾਫ ਤੇ ਏਥਾਨ ਗਵੱਯੇ ਪਿੱਤਲ ਦਿਆਂ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੇਮਾਨ, ਆਸਾਫ਼ ਤੇ ਏਥਾਨ ਗਵੱਯੇ ਪਿੱਤਲ ਦੇ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ