1 Chronicles 15:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਤਿੱਥਯਾਹ, ਅਲੀਫ਼ਲੇਹੂ, ਮਿਕਨੇਯਾਹ, ਓਬੇਦ-ਅਦੋਮ, ਯਈੇਏਲ, ਅਤੇ ਅਜ਼ਜ਼ਯਾਹ ਸ਼ਮੀਨੀਥ, ਸਾਰੰਗੀ ਵਜਾਉਂਦੇ ਸਨ ਅਤੇ ਗਵੈਯਾਂ ਦੀ ਆਗਵਾਈ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੱਤਿਥਾਯਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ-ਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੁਰ ਉੱਤੇ ਬਰਬਤਾਂ ਨਾਲ ਕਲੋਂਤੀ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ-ਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੂਰ ਉੱਤੇ ਬਰਬਤਾਂ ਨਾਲ ਅਗਵਾਈ ਕਰਨ