1 Chronicles 15:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀਆਂ ਦਾ ਸਰਦਾਰ ਕਨਨਯਾਹ ਇਨ੍ਹਾਂ ਗਵੈਯਾਂ ਦਾ ਸਰਦਾਰ ਸੀ ਕਨਨਯਾਹ ਨੂੰ ਇਹ ਕੰਮ ਇਸ ਲਈ ਸੌਂਪਿਆ ਗਿਆ ਕਿਉਂ ਕਿ ਉਹ ਗਾਉਣ ਵਿੱਚ ਬਹੁਤ ਪ੍ਰਵੀਣ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀਆਂ ਦਾ ਸਰਦਾਰ ਕਨਨਯਾਹ ਗਾਉਣ ਲਈ। ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੇਵੀਆਂ ਦਾ ਸਰਦਾਰ ਕਾਨਨਯਾਹ ਗਾਉਣ ਲਈ। ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ