1 Chronicles 15:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੁਰ੍ਹੀਆਂ ਵਜਾਉਣ ਦਾ ਸੀ। ਓਬੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਬਨਯਾਹ ਤੇ ਯੋਸ਼ਾਫਾਟ ਤੇ ਨਥਨਏਲ ਤੇ ਅਮਾਸਈ ਤੇ ਜ਼ਕਰਯਾਹ ਤੇ ਬਨਾਯਾਹ ਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦ-ਅਦੋਮ ਤੇ ਯਿਰਯਾਹ ਸੰਦੂਕ ਦੇ ਦਰਬਾਨ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਬਨਯਾਹ, ਯੋਸ਼ਾਫ਼ਾਤ ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦ-ਅਦੋਮ ਤੇ ਯਿਹਯਾਹ ਸੰਦੂਕ ਦੇ ਦਰਬਾਨ ਸਨ।